ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ, ਕੀ ਬੋਲੇ ਅਭਿਜੀਤ ਦੀਪਕੇ

ਵੀਡੀਓ ਕੈਪਸ਼ਨ, ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ, ਕੀ ਬੋਲੇ ਅਭਿਜੀਤ ਦੀਪਕੇ
ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ, ਕੀ ਬੋਲੇ ਅਭਿਜੀਤ ਦੀਪਕੇ
ਪ੍ਰਕਾਸ਼ਿਤ

'ਕਾਕਰੋਚ ਜਨਤਾ ਪਾਰਟੀ' ਦੇ ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਜੰਤਰ-ਮੰਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਵਿੱਚ ਉਨ੍ਹਾਂ ਵਿਰੁੱਧ ਐਫ.ਆਈ.ਆਰ. (FIR) ਦਰਜ ਕੀਤੀ ਸੀ।

ਇਹ ਘਟਨਾ ਜੰਤਰ-ਮੰਤਰ ਨੂੰ ਪ੍ਰਦਰਸ਼ਨ ਵਾਲੀ ਥਾਂ ਵਜੋਂ ਮਾਨਤਾ ਖਤਮ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਵਾਪਰੀ।

'ਲਾਈਵ ਲਾਅ' ਦੀ ਰਿਪੋਰਟ ਅਨੁਸਾਰ, ਦਿੱਲੀ ਵਿੱਚ ਸਪੈਸ਼ਲ ਐਗਜ਼ੀਕਿਊਟਿਵ ਮੈਜਿਸਟਰੇਟ ਦੀ ਅਦਾਲਤ ਨੇ ਦੋਵਾਂ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)